ਪੰਜਾਬ ਦੇ 1 PCS ਅਤੇ 3 IAS ਅਫਸਰਾਂ ਦੀ ਬਦਲੀ

5 IAS Officers transferred
5 IAS Officers transferred

ਚੰਡੀਗੜ੍ਹ, 23 ਅਪ੍ਰੈਲ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 1 PCS ਅਤੇ 3 IAS ਅਫਸਰਾਂ ਦੀ ਬਦਲੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

Transfer of 1 PCS and 3 IAS officers

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

2 PPS ਅਫਸਰਾਂ ਦੀ ਬਦਲੀ

61 SMOs ਦੀਆਂ ਬਦਲੀਆਂ