ਚੰਡੀਗੜ੍ਹ, 13 ਜੁਲਾਈ 2022 – ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਅਫਸਰਾਂ ਦੇ ਤਬਾਦਲੇ ਕੀਤੇ ਹਨ। ਸੂਬਾ ਸਰਕਾਰ ਨੇ 113 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਦੇਖੋ ਲਿਸਟ….