ਚੰਡੀਗੜ੍ਹ, 1 ਜੁਲਾਈ 2023 – ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। 9 ਆਈਏਐਸ ਅਤੇ ਪੀਸੀਐਸ ਦੇ ਤਬਾਦਲੇ ਤੋਂ ਬਾਅਦ ਆਬਕਾਰੀ ਤੇ ਕਰ ਵਿਭਾਗ ਵਿੱਚ ਫੇਰਬਦਲ ਹੋਇਆ ਹੈ। ਸਰਕਾਰ ਨੇ 142 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਵਿਭਾਗ ਵਿੱਚ ਵੱਡੇ ਪੱਧਰ ’ਤੇ ਤਬਾਦਲਿਆਂ ਦਾ ਕਾਰਨ ਇਹ ਹੈ ਕਿ ਅਧਿਕਾਰੀ ਲੰਮੇ ਸਮੇਂ ਤੋਂ ਇੱਕੋ ਥਾਂ ’ਤੇ ਕੰਮ ਕਰਦੇ ਆ ਰਹੇ ਹਨ। ਇਸੇ ਲਈ ਇਸ ਦਾ ਇਕੱਠਿਆਂ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵੀ ਅੱਜ ਅਧਿਕਾਰਤ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ :- ਪੂਰੀ ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……………

