ਪੰਜਾਬ ਦੇ 3 IPS ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ, 11 ਸਤੰਬਰ 2025 – ਪੰਜਾਬ ਦੇ 3 IPS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਆਦੇਸ਼ਾਂ ਅਨੁਸਾਰ, ਜਿਨ੍ਹਾਂ ਤਿੰਨ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਹਨਾਂ ਨੂੰ ਨਵੇਂ ਤੈਨਾਤੀ ਸਥਾਨਾਂ ‘ਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਦੇ ਹੁਕਮ
ਦਿੱਤੇ ਗਏ ਹਨ। ਹੇਠ ਲਿਖੇ ਪੁਲਿਸ ਅਧਿਕਾਰੀਆਂ ਦੀਆਂ ਤਾਇਨਾਤੀਆਂ/ਤਬਾਦਲੇ ਤੁਰੰਤ ਪ੍ਰਭਾਵ ਨਾਲ ਪ੍ਰਸ਼ਾਸਕੀ ਆਧਾਰ ‘ਤੇ ਕੀਤੇ ਗਏ ਹਨ:-

  • ਜਗਦਾਲੇ ਨੀਲਾਂਬਰੀ ਵਿਜੇ, ਆਈਪੀਐਸ
  • ਦੀਪਕ ਪਾਰੀਕ
  • ਰਵਜੋਤ ਗਰੇਵਾਲ, ਆਈਪੀਐਸ

ਹੁਕਮਾਂ ਦੀ ਕਾਪੀ ਹੇਠਾਂ ਪੜ੍ਹੋ…..

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਮੀਨੀ, ਵਿੱਤੀ ਅਤੇ ਵਿਆਹੁਤਾ ਝਗੜਿਆਂ ਦੀਆਂ ਸ਼ਿਕਾਇਤਾਂ ਨਹੀਂ ਲਵੇਗਾ SHO: ਹੁਣ ਜਾਂਚ ACP ਪੱਧਰ ‘ਤੇ ਹੋਵੇਗੀ

ਦਿੱਲੀ-MP ਸਮੇਤ 4 ਰਾਜਾਂ ਤੋਂ 5 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ: IED ਬਣਾਉਣ ਵਾਲੀ ਸਮੱਗਰੀ ਬਰਾਮਦ