ਸੁਪਰਡੰਟ ਕਾਡਰ ਦੇ 5 ਅਧਿਕਾਰੀਆਂ ਦੀ ਬਦਲੀਆਂ

ਚੰਡੀਗੜ੍ਹ, 22 ਮਾਰਚ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ ਸੁਪਰਡੰਟ ਕਾਡਰ ਦੇ 5 ਅਧਿਕਾਰੀਆਂ ਦੀ ਬਦਲੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉਪ ਸਕੱਤਰ/ ਅਧੀਨ ਸਕੱਤਰ ਕਾਡਰ ਦੇ 7 ਅਧਿਕਾਰੀਆਂ ਦੀਆਂ ਬਦਲੀਆਂ

35000 ਕੱਚੇ ਮੁਲਾਜ਼ਮ ਹੋਣਗੇ ਪੱਕੇ- ਭਗਵੰਤ ਮਾਨ ਨੇ ਕੀਤਾ ਐਲਾਨ