61 SMOs ਦੀਆਂ ਬਦਲੀਆਂ

ਚੰਡੀਗੜ੍ਹ, 23 ਅਪ੍ਰੈਲ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 61 SMOs ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0
5 IAS Officers transferred

ਪੰਜਾਬ ਦੇ 1 PCS ਅਤੇ 3 IAS ਅਫਸਰਾਂ ਦੀ ਬਦਲੀ

ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਚੈਲੰਜ, ਪੜ੍ਹੋ ਕੀ ਹੈ ਮਾਮਲਾ ?