ਲੁਧਿਆਣਾ, 8 ਮਈ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਪੁਲਿਸ ਵਲੋਂ ਲੁਧਿਆਣਾ ਦੇ 924 ਕਰਮਚਾਰੀਆਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……