94 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 8 ਜੁਲਾਈ 2023 – ਪੰਜਾਬ ਸਰਕਾਰ ਨੇ ਸੂਬੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਰਾਤ ਨੂੰ 94 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ। ਪੜ੍ਹੋ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ: ਗੁਰਬਾਣੀ ਪ੍ਰਸਾਰਣ ਅਤੇ ਲੰਗਰ ਦੀ ਜੂਠ ਘਪਲੇ ‘ਚ ਲਿਆ ਜਾ ਸਕਦਾ ਹੈ ਫੈਸਲਾ

ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ