ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੇਸ਼ ਭਰ ‘ਚ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ

ਸਿੰਘੂ ਬਾਰਡਰ, 20 ਦਸੰਬਰ 2020 – ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਣ ਵਾਲੇ ਵਿਅਕਤੀਆਂ ਨੂੰ ਅੱਜ ਦੇਸ਼ ਭਰ ਵਿਚ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਮਹਾਂਪੁਰਖ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਸਮੇਤ ਦੋ ਦਰਜਨ ਤੋਂ ਵਧੇਰੇ ਵਿਅਕਤੀ ਸ਼ਹੀਦ ਹੋ ਚੁੱਕੇ ਹਨ। ਜਿਹਨਾਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਸਮੇਤ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਦੀ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਰਾਹੁਲ ਗਾਂਧੀ ਨੂੰ ਫਿਰ ਸੰਭਾਲੀ ਜਾ ਸਕਦੀ ਹੈ ਕਾਂਗਰਸ ਦੀ ਕਮਾਨ…!