ਦੋ PPS ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 16 ਫਰਵਰੀ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵੱਲੋਂ ਦੋ PPS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ, ਉਨ੍ਹਾਂ ਤੋਂ ਸਾਵਧਾਨ ਰਹਿਣਾ: ਭਗਵੰਤ ਮਾਨ

ਪੰਜਾਬੀ ‘ਵੱਖਵਾਦੀ’ ‘ਆਪ’ ਤੋਂ ਦੂਰ ਰਹਿਣ, ਭਾਜਪਾ ਵਿਦਿਆਰਥੀਆਂ, ਉਦਯੋਗਾਂ ਅਤੇ ਖੇਤੀਬਾੜੀ ਲਈ ਵਿਸ਼ੇਸ਼ ਪੈਕੇਜ ਦੇਵੇਗੀ: ਚੁੱਘ