ਗਲੀ ‘ਚ ਖੜ੍ਹ ਕੇ ਨਸ਼ੇ ਖਰੀਦਣ ਵਾਲੇ ਨੌਜਵਾਨਾਂ ਦੀ ਵੀਡੀਓ ਵਾਇਰਲ

ਅੰਮ੍ਰਿਤਸਰ, 6 ਦਸੰਬਰ 2022 – ਅੰਮ੍ਰਿਤਸਰ ਵਿੱਚ ਸਖ਼ਤੀ ਦੇ ਬਾਵਜੂਦ ਨਸ਼ੇ ਆਸਾਨੀ ਨਾਲ ਮਿਲ ਜਾਂਦੇ ਹਨ। ਸੜਕਾਂ ‘ਤੇ ਸ਼ਰਾਬ ਪੀ ਕੇ ਨੱਚ ਰਹੇ ਨੌਜਵਾਨਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਪੰਜਾਬ ਦੀ ਅਸਲੀਅਤ ਨੂੰ ਦਰਸਾਉਂਦੀ ਇੱਕ ਹੈਰਾਨ ਕਰਨ ਵਾਲੀ ਵੀਡੀਓ ਵਾਇਰਲ ਹੋਈ ਹੈ। ਜਿਸ ਵਿੱਚ ਗਲੀ ਵਿੱਚ ਖੜ੍ਹੇ ਹੋ ਕੇ ਖੁੱਲ੍ਹੇਆਮ ਨਸ਼ਾ ਖਰੀਦ ਰਹੇ ਹਨ।

ਵਾਇਰਲ ਹੋ ਰਹੀ ਵੀਡੀਓ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੀ ਦਾਸੀ ਜਾ ਰਹੀ ਹੈ। ਇਲਾਕੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੇ ਘਰ ਅੱਗੇ ਵਿਕ ਰਹੇ ਨਸ਼ੇ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਉਕਤ ਵਿਅਕਤੀ ਦਾ ਕਹਿਣਾ ਹੈ ਕਿ ਇੱਥੇ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਇਹ ਸਭ ਨੂੰ ਦਿਖਾਈ ਦੇ ਰਿਹਾ ਹੈ। ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਹਿਰ ‘ਚ ਡਿੱਗੀ ਕਾਰ, ਖਤਮ ਹੋਇਆ ਪੂਰਾ ਪਰਿਵਾਰ

ਸਾਬਕਾ ਮੰਤਰੀਆਂ ਨੂੰ ਸਤਾਉਣ ਲੱਗਿਆ ਵਿਜੀਲੈਂਸ ਦਾ ਡਰ: ਜਾਂਚ ਟੀਮ ਦੇ ਰਡਾਰ ‘ਤੇ ਵੱਡੇ ਆਗੂ