ਸਾਬਕਾ ਕਾਂਗਰਸੀ ਮੰਤਰੀ ਮਹਿੰਦਰਾ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ

  • ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

ਚੰਡੀਗੜ੍ਹ, 5 ਜੂਨ 2023 – ਪੰਜਾਬ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਇਹ ਫਾਰਮ ਹਾਊਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਹੈ। ਵਿਜੀਲੈਂਸ ਕਿਸੇ ਨੂੰ ਵੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੇ ਨੇੜੇ ਨਹੀਂ ਜਾਣ ਦੇ ਰਹੀ।

ਗੌਰਤਲਬ ਹੈ ਕਿ ਵਿਜੀਲੈਂਸ ਟੀਮ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਪਰ ਅਧਿਕਾਰਤ ਤੌਰ ‘ਤੇ ਫਿਲਹਾਲ ਕਿਸੇ ਵੀ ਵਿਜੀਲੈਂਸ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ: ਦੋਸਤ ਲਾ+ਸ਼ ਨੂੰ ਝਾੜੀਆਂ ‘ਚ ਕੇ ਹੋਏ ਫਰਾਰ

CM ਮਾਨ ਨੇ ਅੱਜ ਪੰਜਾਬ ਅੰਦਰ 10ਵਾਂ ਟੋਲ ਪਲਾਜ਼ਾ ਕਰਾਇਆ ਬੰਦ