ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ – ਭਗਵੰਤ ਮਾਨ

ਚੰਡੀਗੜ੍ਹ, 9 ਦਸੰਬਰ 2022 – ਅੱਜ Anti Corruption Day ਮੌਕੇ CM ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ…ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ…ਦੇਸ਼ ‘ਚ ਆਮ ਆਦਮੀ ਪਾਰਟੀ ਇਹਨਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ…
ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲ ਤੋਂ ਘਰ ਪਰਤਦੇ ਸਮੇਂ 11 ਸਾਲਾਂ ਬੱਚਾ ਹੋਇਆ ਲਾਪਤਾ

ਬਠਿੰਡਾ ‘ਚ 2 ਵਿਅਕਤੀਆਂ ਨੂੰ ਮਾਰੀ ਗੋ+ਲੀ, ਦਿਨ-ਦਿਹਾੜੇ ਵਾਪਰੀ ਘਟਨਾ, ਗੋ+ਲੀ ਇੱਕ ਦੇ ਪੱਟ, ਦੂਜੇ ਦੀ ਲੱਤ ਵਿੱਚ ਲੱਗੀ