ਡੇਰਾ ਮੁਖੀ ਰਾਮ ਰਹੀਮ ਨੂੰ ਹੋਇਆ ਕੋਰੋਨਾ

ਰੋਹਤਕ, 6 ਜੂਨ 2021 – ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਪੇਟ ‘ਚ ਦਰਦ ਹੋਣ ਲੱਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ।

ਜਿੱਥੇ ਕਿ ਉਨ੍ਹਾਂ ਦਾ ਰੈਪਿਡ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਹੁਣ ਉਹਨਾਂ ਦਾ ਹੁਣ ਪੀ ਸੀ ਆਰ ਕੋਵਿਦ-19 ਟੈਸਟ ਕੀਤਾ ਜਾ ਰਿਹਾ ਹੈ। ਜਿਸ ਦੀ ਰਿਪੋਰਟ ਬਾਅਦ ‘ਚ ਆਏਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਰਾਹ ਪੱਧਰਾ

‘ਵੈਕਸੀਨ ਘੁਟਾਲੇ’ ਦੇ ਵਿਰੋਧ ਵਿੱਚ ਆਪ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਰਿਹਾਇਸ਼ ਦਾ ਘਿਰਾਓ