ਤਿੰਨ ਦਿਨਾਂ ਬਾਅਦ ਫੇਰ ਵਿਗੜੀ ਰਾਮ ਰਹੀਮ ਦੀ ਸਿਹਤ, ਹਸਪਤਾਲ ਭਰਤੀ

ਰੋਹਤਕ, 6 ਜੂਨ 2021 – ਸਾਧਵੀ ਬਲਾਤਕਾਰ ਅਤੇ ਪੱਤਰਕਾਰ ਕਤਲ ਕਾਂਡ ਲਈ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ।

ਜਾਣਕਾਰੀ ਮੁਤਾਬਿਕ ਪੇਟ ਵਿੱਚ ਦਰਦ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਹਿਮ ਗੱਲ ਹੈ ਕਿ ਅਜੇ ਤਿੰਨ ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਵਾਲੇ ਬਣ ਕੇ ਲੋਕਾਂ ਨਾਲ ਮਾਰਦੇ ਸੀ ਠੱਗੀ, ਚੜ੍ਹੇ ਪੁਲਿਸ ਅੜਿੱਕੇ

ਪੰਜਾਬ ਪੁਲਿਸ ਦੇ 11 ਐਸ ਪੀਜ਼ ਅਤੇ ਡੀ ਐਸ ਪੀਜ਼ ਦੇ ਤਬਾਦਲੇ