ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 10 ਅਪ੍ਰੈਲ 2021 – ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐਸ ਐਸ) ਮੁਖੀ ਮੋਹਨ ਭਾਗਵਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਨਾਗਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੰਘ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਭਾਗਵਤ ਨੂੰ ਹਸਪਤਾਲ ਦੇ ਕੋਵਿਡ -19 ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਭਾਗਵਤ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ ਦੇਹਾਂਤ

ਪੰਜਾਬ ਕੋਲ ਸਿਰਫ ਪੰਜ ਦਿਨ ਦੀ ਕੋਵਿਡ ਵੈਕਸੀਨ ਬਚੀ, ਜੇਕਰ ਰੋਜ਼ਾਨਾ 2 ਲੱਖ ਦਾ ਟੀਚਾ ਪੂਰਾ ਕੀਤਾ ਤਾਂ ਇਹ ਵੀ ਤਿੰਨ ਦਿਨਾਂ ਵਿਚ ਮੁੱਕ ਜਾਵੇਗੀ – ਕੈਪਟਨ