ਕੱਚੇ ਮੁਲਾਜ਼ਮਾਂ ਦੇ ਹੱਕਾਂ ਲਈ ਲੜਨ ਵਾਲੇ ਆਗੂ ਸਾਥੀ ਸੱਜਣ ਸਿੰਘ ਨਹੀਂ ਰਹੇ

ਚੰਡੀਗੜ੍ਹ, 14 ਮਈ 2021 – ਕੱਚੇ ਮੁਲਾਜ਼ਮਾਂ ਦੇ ਹੱਕਾਂ ਲਈ ਲੜਨ ਵਾਲੇ ਆਗੂ ਸਾਥੀ ਸੱਜਣ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਹ ਪਿਛਲੇ 50 ਸਾਲਾਂ ਤੋਂ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਸਨ।

ਸਾਥੀ ਗੱਜਣ ਸਿੰਘ ਹਰ ਇੱਕ ਮੁਲਾਜ਼ਮ ਲਈ ਦਿਨ ਰਾਤ ਹਾਜ਼ਰ ਹੁੰਦੇ ਸੀ ਅਤੇ ਅਪਣੀ ਸਿਹਤ ਦੀ ਪ੍ਰਵਾਹ ਕੀਤੇ ਬਿਨਾਂ ਮੁਲਾਜ਼ਮ ਵਰਗ ਲਈ ਹਮੇਸ਼ਾ ਤਿਆਰ ਰਹੇ।

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣਾ ਸਾਥੀ ਗੱਜਣ ਸਿੰਘ ਦਾ ਆਖ਼ਰੀ ਮਕਸਦ ਸੀ ਅਤੇ ਖਾਸਕਰ ਗਰੁੱਪ ਡੀ ਤੇ ਕੱਚੇ ਮੁਲਾਜ਼ਮਾਂ ਲਈ ਉਨ੍ਹਾਂ ਵੱਲੋਂ ਅਣਥੱਕ ਯਤਨ ਕੀਤੇ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਸ਼ਾਂਤ ਕਿਸ਼ੋਰ ਦੀ ਅਵਾਜ਼ ਕੱਢ ਕਰੋੜਾਂ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫਤਾਰ

ਪੇਂਡੂ ਇਲਾਕਿਆਂ ਵਿਚ ਕੋਵਿਡ ਕੇਸ ਵਧੇ, ਕੈਪਟਨ ਨੇ ਪਿੰਡਾਂ ਨੂੰ ਕੋਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ