ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ ਕਹਿ ਕੇ ਸਿੱਧੂ ਮੋਦੀ ‘ਤੇ ਵਰ੍ਹੇ

ਚੰਡੀਗੜ੍ਹ, 23 ਦਸੰਬਰ 2020 – ਜਿਥੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਇਸੇ ਵਿਚਾਲੇ ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ”ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ‘ਚ ਪਾਈ ਫਿਰੇ।”

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 28ਵੇਂ ਦਿਨ ‘ਚ ਦਾਖਲ ਹੋ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੂਰੇ ਪਰਿਵਾਰ ਨੇ ਸਲਫਾਸ ਖਾ ਕੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ‘ਚ ਸੁਧਾਰ, ਆਈ.ਸੀ.ਯੂ ਤੋਂ ਜਨਰਲ ਵਾਰਡ ‘ਚ ਸਿਫਟ