ਕੋਟਕਪੁਰਾ ਫਾਇਰਿੰਗ ਕੇਸ ’ਚ ਐਸ ਆਈ ਟੀ ਨੇ ਵੱਡੇ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ, 13 ਜੂਨ, 2021: ਕੋਟਕਪੁਰਾ ਫਾਇਰਿੰਗ ਕੇਸ ‘ਚ ਐਸ ਆਈ ਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਹੈ। ਕੋਟਕਪੁਰਾ ਫਾਇਰਿੰਗ ਕੇਸ ਦੀ ਜਾਂਚ ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸ ਆਈ ਟੀ ਕਰ ਰਹੀ ਹੈ। ਨੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਐਸ ਆਈ ਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਪੇਸ਼ ਹੋਣ ਲਈ ਕਿਹਾ ਹੈ।

ਕੋਟਕਪੁਰਾ ਫਾਇਰਿੰਗ ਕੇਸ ‘ਚ ਜਾਂਚ ਲਈ ਐਸ ਆਈ ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਮੋਹਾਲੀ ਦੇ ਫੇਜ਼ 8 ਦੇ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ ‘ਚ ਸਵੇਰੇ 10:30 ਵਜੇ ਬੁਲਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ

ਲੇਡੀ ਕਾਂਸਟੇਬਲ ਨੇ 50 ਬੱਚਿਆਂ ਨੂੰ ਲਿਆ ਗੋਦ, ਪੜ੍ਹੋ ਕਿਉਂ ?