ਵੈਸਟਇੰਡੀਜ਼ ਦੇ ਸਟਾਰ ਕ੍ਰਿਕਟਰ ਕ੍ਰਿਸ ਗੇਲ ਪਹੁੰਚੇ ਜਲੰਧਰ: ਕ੍ਰਿਕਟ ਐਕਸੈਸਰੀਜ਼ ਬਣਾਉਣ ਵਾਲੀ ਕੰਪਨੀ ਦਾ ਕੀਤਾ ਦੌਰਾ

  • ਕੰਪਨੀ ਦੇ ਪ੍ਰਬੰਧਕਾਂ ਤੇ ‘ਆਪ’ ਵਿਧਾਇਕ ਨੇ ਕੀਤਾ ਸਵਾਗਤ

ਜਲੰਧਰ, 31 ਜਨਵਰੀ 2023 – ਅੰਤਰਰਾਸ਼ਟਰੀ ਕ੍ਰਿਕਟ ਸਟਾਰ ਅਤੇ ਵੈਸਟਇੰਡੀਜ਼ ਦੇ ਆਲਰਾਊਂਡਰ ਕ੍ਰਿਸ ਗੇਲ ਅੱਜ ਜਲੰਧਰ ਦੀ ਸਪੋਰਟਸ ਮਾਰਕੀਟ ਵਿੱਚ ਪਹੁੰਚੇ। ਕ੍ਰਿਸ ਗੇਲ ਜਲੰਧਰ ‘ਚ ਕ੍ਰਿਕਟ ਐਕਸੈਸਰੀਜ਼ ਬਣਾਉਣ ਵਾਲੀ ਇਕ ਮਸ਼ਹੂਰ ਕੰਪਨੀ ਦੇ ਬਸਤੀ ਖੇਤਰ ਦੇ ਦਫਤਰ ਪਹੁੰਚੇ। ਉੱਥੇ ਕੰਪਨੀ ਦੇ ਪ੍ਰਬੰਧਕਾਂ ਦੇ ਨਾਲ-ਨਾਲ ਸਥਾਨਕ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇੱਥੇ ਪਹੁੰਚ ਕੇ ਕ੍ਰਿਸ ਗੇਲ ਨੇ ਕ੍ਰਿਕਟ ਦੇ ਸਾਮਾਨ ਨਾਲ ਜੁੜੀ ਜਾਣਕਾਰੀ ਲਈ। ਇਸ ਤੋਂ ਇਲਾਵਾ ਕੰਪਨੀ ਵੱਲੋਂ ਬਣਾਏ ਜਾ ਰਹੇ ਉਤਪਾਦਾਂ ਬਾਰੇ ਵੀ ਪੁੱਛਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ, ਪੜ੍ਹੋ ਕਿਉਂ ?