IPL ‘ਚ ਲਖਨਊ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ

ਲਖਨਊ, 20 ਅਪ੍ਰੈਲ 2024 – ਲਖਨਊ ਸੁਪਰ ਜਾਇੰਟਸ (LSG) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਆਪਣੀ ਚੌਥੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਚੇਨਈ ਸੁਪਰ ਕਿੰਗਜ਼ ਨੂੰ ਉਸਦੇ ਘਰੇਲੂ ਮੈਦਾਨ ‘ਤੇ 8 ਵਿਕਟਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ‘ਚ ਲਖਨਊ ਦੀ ਲਗਾਤਾਰ ਦੋ ਹਾਰਾਂ ਤੋਂ ਬਾਅਦ ਇਹ ਪਹਿਲੀ ਜਿੱਤ ਹੈ, ਜਦਕਿ ਚੇਨਈ ਲਗਾਤਾਰ ਦੋ ਮੈਚ ਜਿੱਤਣ ਤੋਂ ਬਾਅਦ ਇਹ ਮੈਚ ਹਾਰ ਗਈ ਹੈ।

ਲਖਨਊ ਵਿੱਚ ਮੇਜ਼ਬਾਨ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਲਖਨਊ ਨੇ 177 ਦੌੜਾਂ ਦਾ ਟੀਚਾ 19 ਓਵਰਾਂ ‘ਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਐਲਐਸਜੀ ਦੇ ਕਪਤਾਨ ਕੇਐਲ ਰਾਹੁਲ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 53 ਗੇਂਦਾਂ ‘ਤੇ 82 ਦੌੜਾਂ ਦੀ ਪਾਰੀ ਖੇਡੀ। ਦੋ ਕੈਚ ਵੀ ਲਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਈਡੀ ਨੇ ਕੇਜਰੀਵਾਲ ‘ਤੇ – ਜਾਣ ਬੁੱਝ ਕੇ ਅੰਬ ਅਤੇ ਮਠਿਆਈਆਂ ਖਾਣ ਦੇ ਲਾਏ ਦੋਸ਼, ਪੜ੍ਹੋ ਪੂਰਾ ਮਾਮਲਾ

ਅੱਜ IPL ਵਿੱਚ ਦਿੱਲੀ ਅਤੇ ਹੈਦਰਾਬਾਦ ਵਿਚਾਲੇ ਹੋਵੇਗਾ ਮੁਕਾਬਲਾ