ਦੇਵਜੀਤ ਸੈਕੀਆ BCCI ਦੇ ਸੈਕਟਰੀ ਹੋਣਗੇ: ਨਾਮਜ਼ਦਗੀ ਕੀਤੀ ਦਾਖਲ
ਮੁੰਬਈ, 5 ਜਨਵਰੀ 2025 – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਅੰਤਰਿਮ ਸੈਕਟਰੀ ਦੇਵਜੀਤ ਸੈਕੀਆ ਬੋਰਡ ਦੇ ਅਗਲੇ ਸਕੱਤਰ ਹੋਣਗੇ। ਉਨ੍ਹਾਂ ਨੇ ਸਕੱਤਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ। ਨਾਮਜ਼ਦਗੀ ਦੀ ਆਖ਼ਰੀ ਤਰੀਕ 4 ਜਨਵਰੀ ਸੀ, ਉਨ੍ਹਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਫਾਰਮ ਨਹੀਂ ਭਰਿਆ। ਬੀਸੀਸੀਆਈ ਵਿੱਚ ਸਕੱਤਰ ਅਤੇ ਖਜ਼ਾਨਚੀ ਦੇ ਅਹੁਦਿਆਂ ਲਈ […] More