IPL ‘ਚ ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ: SRH ਲਗਾਤਾਰ 4 ਮੈਚ ਹਾਰੀ, ਜਿੱਤ ਜ਼ਰੂਰੀ
ਹੈਦਰਾਬਾਦ, 12 ਅਪ੍ਰੈਲ 2025 – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 18ਵੇਂ ਸੀਜ਼ਨ ਵਿੱਚ ਅੱਜ ਇੱਕ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ ਜਾਵੇਗਾ। ਦਿਨ ਦੇ ਦੂਜੇ ਮੈਚ ਵਿੱਚ, ਹੈਦਰਾਬਾਦ ਸਨਰਾਈਜ਼ਰਜ਼ (SRH) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ, ਹੈਦਰਾਬਾਦ ਵਿਖੇ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਟਾਸ ਸ਼ਾਮ 7 […] More