ਵੈਸਟਇੰਡੀਜ਼ ਨੇ 10 ਸਾਲਾਂ ਬਾਅਦ ਬੰਗਲਾਦੇਸ਼ ਤੋਂ ਜਿੱਤੀ ਵਨਡੇ ਸੀਰੀਜ਼ : ਦੂਜੇ ਮੈਚ ‘ਚ 7 ਵਿਕਟਾਂ ਨਾਲ ਜਿੱਤ ਕੀਤੀ ਦਰਜ
ਨਵੀਂ ਦਿੱਲੀ, 11 ਦਸੰਬਰ 2024 – ਵੈਸਟਇੰਡੀਜ਼ ਨੇ ਸੇਂਟ ਕਿਟਸ ‘ਚ ਖੇਡੇ ਗਏ ਦੂਜੇ ਵਨਡੇ ਮੈਚ ‘ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਵਨਡੇ ਸੀਰੀਜ਼ ਜਿੱਤ ਲਈ ਹੈ। ਇਹ 10 ਸਾਲਾਂ ਵਿੱਚ ਬੰਗਲਾਦੇਸ਼ ਖਿਲਾਫ ਵੈਸਟਇੰਡੀਜ਼ ਦੀ ਪਹਿਲੀ ਵਨਡੇ ਸੀਰੀਜ਼ ਜਿੱਤ ਹੈ। ਵੈਸਟਇੰਡੀਜ਼ ਨੇ ਐਤਵਾਰ ਨੂੰ ਪਹਿਲੇ ਵਨਡੇ ਵਿੱਚ ਬੰਗਲਾਦੇਸ਼ ਨੂੰ ਹਰਾ […] More