ਮੁੰਬਈ ਇੰਡੀਅਨਜ਼ ਦੂਜੀ ਵਾਰ WPL ਚੈਂਪੀਅਨ ਬਣੀ: ਫਾਈਨਲ ਵਿੱਚ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ
ਮੁੰਬਈ, 16 ਮਾਰਚ 2025 – ਮੁੰਬਈ ਇੰਡੀਅਨਜ਼ ਨੇ 3 ਸਾਲਾਂ ਵਿੱਚ ਦੂਜੀ ਵਾਰ ਮਹਿਲਾ ਪ੍ਰੀਮੀਅਰ ਲੀਗ (WPL) ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਸ਼ਨੀਵਾਰ ਨੂੰ ਫਾਈਨਲ ਵਿੱਚ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ। ਦਿੱਲੀ ਲਗਾਤਾਰ ਤੀਜੀ ਵਾਰ ਦੂਜੇ ਸਥਾਨ ‘ਤੇ ਰਹੀ। ਬ੍ਰੇਬੋਰਨ ਸਟੇਡੀਅਮ ਵਿੱਚ ਮੁੰਬਈ ਨੇ 7 ਵਿਕਟਾਂ ਦੇ ਨੁਕਸਾਨ ‘ਤੇ 149 ਦੌੜਾਂ ਬਣਾਈਆਂ। […] More