ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ: ਅਭਿਮਨਿਊ, ਹਰਸ਼ਿਤ ਅਤੇ ਨਿਤੀਸ਼ ਨੂੰ ਮੌਕਾ ਮਿਲਿਆ
ਨਵੀਂ ਦਿੱਲੀ, 26 ਅਕਤੂਬਰ 2024 – ਆਸਟ੍ਰੇਲੀਆ ਖਿਲਾਫ ਬਾਰਡਰ ਗਾਵਸਕਰ ਸੀਰੀਜ਼ ਲਈ ਸ਼ੁੱਕਰਵਾਰ ਨੂੰ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ ਅਗਲੇ ਮਹੀਨੇ ਆਸਟਰੇਲੀਆ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਭਾਰਤ ਨੇ ਬਾਰਡਰ-ਗਾਵਸਕਰ ਟੈਸਟ ਸੀਰੀਜ਼ ਲਈ 18 ਮੈਂਬਰੀ ਟੀਮ ਵਿੱਚ ਅਭਿਮਨਿਊ ਈਸ਼ਵਰਨ, ਹਰਸ਼ਿਤ ਰਾਣਾ ਅਤੇ […] More