ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ
ਨਾਗਪੁਰ, 6 ਫਰਵਰੀ 2025 – ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਵੀਰਵਾਰ ਨੂੰ ਨਾਗਪੁਰ ਦੇ ਵਿਦਰਭ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਟਾਸ: ਦੁਪਹਿਰ 1:00 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਇੱਕ ਰੋਜ਼ਾ ਮੈਚ ਵਿੱਚ ਇੱਕ ਦੂਜੇ […] More