ਸਿਡਨੀ ਟੈਸਟ: ਪਹਿਲੀ ਪਾਰੀ ‘ਚ ਆਸਟ੍ਰੇਲੀਆ 181 ਦੌੜਾਂ ‘ਤੇ ਆਲ ਆਊਟ: ਭਾਰਤ ਨੂੰ ਮਿਲੀ 4 ਦੌੜਾਂ ਦੀ ਬੜ੍ਹਤ
ਨਵੀਂ ਦਿੱਲੀ, 4 ਜਨਵਰੀ 2025 – ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ 5ਵਾਂ ਟੈਸਟ ਸਿਡਨੀ ‘ਚ ਖੇਡਿਆ ਜਾ ਰਿਹਾ ਹੈ। ਸ਼ਨੀਵਾਰ ਨੂੰ ਮੈਚ ਦਾ ਦੂਜਾ ਦਿਨ ਹੈ ਅਤੇ ਦੂਜਾ ਸੈਸ਼ਨ ਚੱਲ ਰਿਹਾ ਹੈ। ਆਸਟ੍ਰੇਲੀਆਈ ਟੀਮ ਭਾਰਤ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਦੀ ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। […] More