ਚੈਂਪੀਅਨਜ਼ ਟਰਾਫੀ ਜੇਤੂ ਟੀਮ ਨੂੰ ਮਿਲੇਗਾ 58 ਕਰੋੜ ਰੁਪਏ ਦਾ ਨਕਦ ਇਨਾਮ: ਬੀਸੀਸੀਆਈ ਨੇ ਐਲਾਨ ਕੀਤਾ
ਮੁੰਬਈ, 20 ਮਾਰਚ 2025 – ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਟੀਮ ਇੰਡੀਆ ਨੂੰ 58 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਇਨਾਮ ਦਾ ਐਲਾਨ ਕੀਤਾ ਹੈ। ਇਹ ਰਕਮ ਟੀਮ ਦੇ ਸਾਰੇ ਖਿਡਾਰੀਆਂ, ਕੋਚਿੰਗ ਅਤੇ ਸਹਾਇਕ ਸਟਾਫ ਵਿੱਚ ਵੰਡੀ ਜਾਵੇਗੀ। ਬੀਸੀਸੀਆਈ ਦੇ ਸਕੱਤਰ ਦੇਵਜੀਤ ਸੈਕੀਆ ਨੇ ਕਿਹਾ ਕਿ ਹਰੇਕ ਖਿਡਾਰੀ […] More