ਐਡੀਲੇਡ ਟੈਸਟ ‘ਚ ਭਾਰਤ ਦੀ ਸ਼ਰਮਨਾਕ ਹਾਰ, ਆਸਟ੍ਰੇਲੀਆ 10 ਵਿਕਟਾਂ ਨਾਲ ਜਿੱਤਿਆ ਮੈਚ, ਸੀਰੀਜ਼ 1-1 ਨਾਲ ਬਰਾਬਰ
ਨਵੀਂ ਦਿੱਲੀ, 8 ਦਸੰਬਰ 2024 – ਬਾਰਡਰ-ਗਾਵਸਕਰ ਟਰਾਫੀ ਦੇ ਐਡੀਲੇਡ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਮੇਜ਼ਬਾਨ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 19 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਇਸ ਕਾਰਨ 5 ਮੈਚਾਂ ਵਾਲੀ ਬਾਰਡਰ-ਗਾਵਸਕਰ ਟਰਾਫੀ 1-1 ਨਾਲ ਬਰਾਬਰੀ ‘ਤੇ ਹੋ ਗਈ ਹੈ। ਭਾਰਤ ਨੇ ਪਹਿਲਾ ਪਰਥ ਟੈਸਟ […] More