ਪਹਿਲਵਾਨ ਬਜਰੰਗ ਪੂਨੀਆ ਚਾਰ ਸਾਲ ਲਈ ਮੁਅੱਤਲ: ਰਾਸ਼ਟਰੀ ਟੀਮ ਦੇ ਚੋਣ ਟਰਾਇਲ ‘ਚ ਡੋਪ ਟੈਸਟ ਦਾ ਸੈਂਪਲ ਦੇਣ ਤੋਂ ਕੀਤਾ ਸੀ ਇਨਕਾਰ
ਨਵੀਂ ਦਿੱਲੀ, 27 ਨਵੰਬਰ 2024 – ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ ਸੀ। ਟੋਕੀਓ ਓਲੰਪਿਕ […] More