ਵਿਨੇਸ਼ ਫੋਗਾਟ ਦੇ ਚਾਂਦੀ ਦੇ ਤਗਮੇ ‘ਤੇ ਅੱਜ ਫੈਸਲਾ
ਨਵੀਂ ਦਿੱਲੀ, 13 ਅਗਸਤ 2024 – ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ‘ਚ ਚਾਂਦੀ ਦਾ ਤਗਮਾ ਮਿਲੇਗਾ ਜਾਂ ਨਹੀਂ, ਇਹ ਅੱਜ ਤੈਅ ਹੋ ਜਾਵੇਗਾ। ਸਪੋਰਟਸ ਕੋਰਟ ਯਾਨੀ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਅੱਜ ਆਪਣਾ ਫੈਸਲਾ ਦੇ ਸਕਦੀ ਹੈ। 10 ਅਗਸਤ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਕਿਹਾ ਸੀ ਕਿ […] More