ਭਾਰਤ ਬਨਾਮ ਨਿਊਜ਼ੀਲੈਂਡ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ: WTC ਫਾਈਨਲ ਦੇ ਮੱਦੇਨਜ਼ਰ ਭਾਰਤ ਲਈ ਇਹ ਮੈਚ ਮਹੱਤਵਪੂਰਨ
ਪੁਣੇ, 24 ਅਕਤੂਬਰ 2024 – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਪੁਣੇ ‘ਚ ਖੇਡਿਆ ਜਾਵੇਗਾ। ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸਵੇਰੇ 9:30 ਵਜੇ ਸ਼ੁਰੂ ਹੋਵੇਗਾ ਅਤੇ ਟਾਸ 9:00 ਵਜੇ ਹੋਵੇਗਾ। ਦੋਵੇਂ ਟੀਮਾਂ ਟੈਸਟ ‘ਚ ਇਸ ਸਟੇਡੀਅਮ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਤਿੰਨ ਮੈਚਾਂ ਦੀ ਲੜੀ […] More