IND ਅਤੇ BAN ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ
ਕਾਨਪੁਰ, 27 ਸਤੰਬਰ 2024 – ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਕਾਨਪੁਰ ‘ਚ ਖੇਡਿਆ ਜਾਵੇਗਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦੇ ਦੂਜੇ ਮੈਚ ਦਾ ਟਾਸ ਮੈਦਾਨ ਗਿੱਲਾ ਹੋਣ ਕਾਰਨ ਫਿਲਹਾਲ ਸ਼ੁਰੂ ਨਹੀਂ ਹੋਇਆ ਹੈ ਅਤੇ ਟਾਸ ‘ਚ ਵੀ ਦੇਰੀ ਹੋ ਰਹੀ ਹੈ। ਕਾਨਪੁਰ ‘ਚ ਵੀਰਵਾਰ ਰਾਤ […] More