ਜੈ ਸ਼ਾਹ ਬਿਨਾਂ ਮੁਕਾਬਲਾ ਚੁਣੇ ਗਏ ICC ਦੇ ਨਵੇਂ ਚੇਅਰਮੈਨ: 1 ਦਸੰਬਰ ਨੂੰ ਸੰਭਾਲਣਗੇ ਅਹੁਦਾ
ਮੁੰਬਈ, 28 ਅਗਸਤ 2024 – 35 ਸਾਲਾ ਜੈ ਸ਼ਾਹ ਮੰਗਲਵਾਰ, 27 ਅਗਸਤ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਨਵੇਂ ਚੇਅਰਮੈਨ ਚੁਣੇ ਗਏ। ਇਸ ਅਹੁਦੇ ਲਈ ਸ਼ਾਹ ਦੇ ਬਰਾਬਰ ਕਿਸੇ ਨੇ ਵੀ ਅਰਜ਼ੀ ਨਹੀਂ ਦਿੱਤੀ ਸੀ। ਅਜਿਹੀ ਸਥਿਤੀ ਵਿੱਚ ਚੋਣਾਂ ਨਹੀਂ ਹੋਈਆਂ ਅਤੇ ਉਹ ਬਿਨਾਂ ਮੁਕਾਬਲਾ ਚੁਣੇ ਗਏ। ਉਹ ਮੌਜੂਦਾ ਚੇਅਰਮੈਨ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ […] More