ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ – ਹਰਚੰਦ ਬਰਸਟ
— ਆਫ਼ ਸੀਜ਼ਨ ਦੌਰਾਨ ਰਾਮਪੁਰਾ ਫੂਲ, ਸੁਲਤਾਨਪੁਰ ਲੋਧੀ ਸਮੇਤ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਚੱਲ ਰਹੀ ਹੈ ਖੇਡਾਂ ਦੀ ਸਿਖਲਾਈ— ਵੱਖ – ਵੱਖ ਜਿਲਿਆਂ ਵਿੱਚ ਐਨ.ਜੀ.ਓਜ਼, ਹੋਰ ਸੰਸਥਾਵਾਂ ਤੇ ਰਿਟਾਅਰ ਕੋਚਾਂ ਨਾਲ ਚੱਲ ਰਹੀ ਹੈ ਗੱਲਬਾਤ ਚੰਡੀਗੜ੍ਹ, 17 ਅਗਸਤ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ […] More