ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗਾ ਮੁਕਾਬਲਾ
ਪੁਣੇ, 1 ਨਵੰਬਰ 2023 – ਮੌਜੂਦਾ ਉਪ ਜੇਤੂ ਨਿਊਜ਼ੀਲੈਂਡ ਵਨਡੇ ਵਿਸ਼ਵ ਕੱਪ 2023 ਦੇ 32ਵੇਂ ਮੈਚ ਵਿੱਚ ਅੱਜ ਦੱਖਣੀ ਅਫਰੀਕਾ ਨਾਲ ਭਿੜੇਗੀ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ 1:30 ਵਜੇ ਟਾਸ ਹੋਵੇਗਾ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਲਈ ਸੈਮੀਫਾਈਨਲ ਲਈ ਕੁਆਲੀਫਾਈ ਕਰਨ […] More