ਅੱਜ IPL ਵਿੱਚ ਚੇਨਈ ਅਤੇ ਪੰਜਾਬ ਵਿਚਾਲੇ ਹੋਵੇਗਾ ਮੈਚ
ਚੇਨਈ, 1 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 49ਵੇਂ ਮੈਚ ‘ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਚੇਨਈ ਦੇ ਘਰੇਲੂ ਮੈਦਾਨ ਐੱਮ.ਏ.ਚਿਦੰਬਰਮ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਸੀਐਸਕੇ ਅਤੇ ਪੀਬੀਕੇਐਸ ਵਿਚਾਲੇ ਇਸ ਸੀਜ਼ਨ ਦਾ ਇਹ ਪਹਿਲਾ […] More