ਪੈਰਿਸ ਓਲੰਪਿਕ ਲਈ ਭਾਰਤੀ ਟੀਮ ਦਾ ਐਲਾਨ: ਟੀਮ ਦੀ ਕਮਾਨ ਸੌਂਪੀ ਗਈ ਪੰਜਾਬ ਦੇ ਪੁੱਤ ਹਰਮਨਪ੍ਰੀਤ ਸਿੰਘ ਨੂੰ
ਨਵੀਂ ਦਿੱਲੀ, 27 ਜੂਨ 2024 – ਹਾਕੀ ਇੰਡੀਆ ਨੇ ਬੁੱਧਵਾਰ ਨੂੰ ਪੈਰਿਸ ਓਲੰਪਿਕ ਲਈ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜਦਕਿ ਮਿਡਫੀਲਡਰ ਹਾਰਦਿਕ ਸਿੰਘ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਪੈਰਿਸ ਓਲੰਪਿਕ 2024 ਲਈ ਭਾਰਤੀ ਪੁਰਸ਼ ਹਾਕੀ ਟੀਮ……. ਗੋਲਕੀਪਰ- ਪੀ ਆਰ […] More