IPL ਦਾ ਪਹਿਲਾ ਕੁਆਲੀਫਾਇਰ ਅੱਜ KKR ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅਹਿਮਦਾਬਾਦ, 21 ਮਈ 2024 – ਅੱਜ IPL ‘ਚ ਪਹਿਲਾ ਕੁਆਲੀਫਾਇਰ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਹ ਮੈਚ ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਵਿੱਚ ਪਹੁੰਚ ਜਾਵੇਗੀ। ਹਾਰਨ ਵਾਲੀ ਟੀਮ ਨੂੰ ਫਾਈਨਲ ਵਿੱਚ ਪਹੁੰਚਣ […] More