ਗੁਜਰਾਤ-ਕੋਲਕਾਤਾ ਆਈਪੀਐਲ ਮੈਚ ਮੀਂਹ ਕਾਰਨ ਰੱਦ, GT ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ
ਅਹਿਮਦਾਬਾਦ, 14 ਮਈ 2024 – IPL-2024 ‘ਚ ਗੁਜਰਾਤ ਟਾਈਟਨਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ। ਇਸ ਨਾਲ ਗੁਜਰਾਤ ਦੀ ਟੀਮ ਮੌਜੂਦਾ ਸੈਸ਼ਨ ਦੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ। ਦੂਜੇ ਪਾਸੇ ਕੋਲਕਾਤਾ ਦੀ ਟਾਪ-2 ‘ਚ ਜਗ੍ਹਾ ਪੱਕੀ ਹੋ ਗਈ ਹੈ। ਅਹਿਮਦਾਬਾਦ ਵਿੱਚ ਸੋਮਵਾਰ ਸ਼ਾਮ ਤੋਂ ਰਾਤ […] More