ਅੱਜ IPL ਵਿੱਚ ਦਿੱਲੀ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 7 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 56ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ ਡੀਸੀ ਅਤੇ ਆਰਆਰ ਵਿਚਾਲੇ ਇਹ ਦੂਜਾ ਮੈਚ […] More