ਅੱਜ IPL ਵਿੱਚ ਦਿੱਲੀ ਅਤੇ ਗੁਜਰਾਤ ‘ਚ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 24 ਅਪ੍ਰੈਲ 2024 – IPL 2024 ਦੇ 40ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਡੀਸੀ ਅਤੇ ਜੀਟੀ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੇ। […] More