ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ
ਨਵੀਂ ਦਿੱਲੀ, 26 ਦਸੰਬਰ 2023 – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਤੋਂ ਸੈਂਚੁਰੀਅਨ ‘ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਸੁਪਰਸਪੋਰਟ ਪਾਰਕ ਮੈਦਾਨ ‘ਤੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1 ਵਜੇ ਹੋਵੇਗਾ। ਭਾਰਤੀ ਟੀਮ ਦੱਖਣੀ ਅਫਰੀਕਾ ‘ਚ ਹੁਣ ਤੱਕ ਇਕ ਵੀ ਟੈਸਟ ਸੀਰੀਜ਼ ਨਹੀਂ ਜਿੱਤ ਸਕੀ […] More