ਸ਼ਹੀਦ ਕਰਤਾਰ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਮੌਕੇ ਸੀ ਐਮ ਮਾਨ ਨੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
ਲੁਧਿਆਣਾ, 16 ਨਵੰਬਰ 2023 – ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਦੀ ਸਵਾਰੀ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ […] More