ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਚੰਡੀਗੜ੍ਹ, 31 ਅਕਤੂਬਰ 2023 – ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ […] More