ਇੰਗਲੈਂਡ ਚੈਂਪੀਅਨਜ਼ ਟਰਾਫੀ ਤੋਂ ਬਾਹਰ: ਅਫਗਾਨਿਸਤਾਨ ਨੇ 8 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 27 ਫਰਵਰੀ 2025 – ਅਫਗਾਨਿਸਤਾਨ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਤੋਂ ਬਾਹਰ ਕਰ ਦਿੱਤਾ ਹੈ। ਬੁੱਧਵਾਰ ਨੂੰ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 7 ਵਿਕਟਾਂ ਗੁਆ ਕੇ 325 ਦੌੜਾਂ ਬਣਾਈਆਂ। ਇੰਗਲੈਂਡ ਦੀ ਟੀਮ 49.5 ਓਵਰਾਂ ਵਿੱਚ 317 […] More