ਅੱਜ ਵਿਸ਼ਵ ਕੱਪ ‘ਚ ਦੋ ਮੁਕਾਬਲੇ: ਇੰਗਲੈਂਡ ਬਨਾਮ ਬੰਗਲਾਦੇਸ਼ ਅਤੇ ਪਾਕਿਸਤਾਨ ਬਨਾਮ ਸ਼੍ਰੀਲੰਕਾ
ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਦੋ ਮੈਚ (ਡਬਲ ਹੈਡਰ) ਖੇਡੇ ਜਾਣਗੇ। ਪਹਿਲਾ ਮੈਚ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (HPCA) ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਭਾਵ ਸਵੇਰੇ 10 ਵਜੇ ਹੋਵੇਗਾ। ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ ਵੀ ਕਮਰ ਦੀ ਸੱਟ ਕਾਰਨ […] More