ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਵੱਲੋਂ ਨਿੰਦਾ
ਅੰਮ੍ਰਿਤਸਰ, 18 ਸਤੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ […] More