’ਖੇਡਾਂ ਵਤਨ ਪੰਜਾਬ ਦੀਆਂ’: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ
ਚੰਡੀਗੜ੍ਹ, 3 ਸਤੰਬਰ 2023 – ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ […] More